Bible Punjabi
Verse: LAM.1.17

17ਸੀਯੋਨ ਨੇ ਆਪਣੇ ਹੱਥ ਫੈਲਾਏ,

ਪਰ ਉਸ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ,

ਯਹੋਵਾਹ ਨੇ ਯਾਕੂਬ ਲਈ ਹੁਕਮ ਦਿੱਤਾ ਹੈ

ਕਿ ਜੋ ਉਸ ਦੇ ਆਲੇ-ਦੁਆਲੇ ਹਨ ਉਹ ਉਸ ਦੇ ਵਿਰੋਧੀ ਹੋ ਜਾਣ,

ਯਰੂਸ਼ਲਮ ਉਹਨਾਂ ਦੇ ਵਿਚਕਾਰ ਅਸ਼ੁੱਧ ਇਸਤਰੀ ਵਾਂਗੂੰ ਹੋ ਗਈ ਹੈ।