Verse: LAM.1.19
19ਮੈਂ ਆਪਣੇ ਪ੍ਰੇਮੀਆਂ ਨੂੰ ਬੁਲਾਇਆ,
ਪਰ ਉਹਨਾਂ ਨੇ ਮੈਨੂੰ ਧੋਖਾ ਦਿੱਤਾ,
ਜਦ ਮੇਰੇ ਜਾਜਕ ਅਤੇ ਮੇਰੇ ਬਜ਼ੁਰਗ ਭੋਜਨ ਲੱਭਦੇ ਸਨ,
ਤਾਂ ਜੋ ਉਨ੍ਹਾਂ ਦੀ ਜਾਨ ਵਿੱਚ ਤਾਜ਼ਗੀ ਆਵੇ,
ਤਦ ਸ਼ਹਿਰ ਵਿੱਚ ਹੀ ਉਨ੍ਹਾਂ ਨੇ ਪ੍ਰਾਣ ਛੱਡ ਦਿੱਤੇ।
19ਮੈਂ ਆਪਣੇ ਪ੍ਰੇਮੀਆਂ ਨੂੰ ਬੁਲਾਇਆ,
ਪਰ ਉਹਨਾਂ ਨੇ ਮੈਨੂੰ ਧੋਖਾ ਦਿੱਤਾ,
ਜਦ ਮੇਰੇ ਜਾਜਕ ਅਤੇ ਮੇਰੇ ਬਜ਼ੁਰਗ ਭੋਜਨ ਲੱਭਦੇ ਸਨ,
ਤਾਂ ਜੋ ਉਨ੍ਹਾਂ ਦੀ ਜਾਨ ਵਿੱਚ ਤਾਜ਼ਗੀ ਆਵੇ,
ਤਦ ਸ਼ਹਿਰ ਵਿੱਚ ਹੀ ਉਨ੍ਹਾਂ ਨੇ ਪ੍ਰਾਣ ਛੱਡ ਦਿੱਤੇ।