Verse: LAM.1.20
20ਹੇ ਯਹੋਵਾਹ, ਵੇਖ, ਕਿਉਂ ਜੋ ਮੈਂ ਦੁੱਖੀ ਹਾਂ!
ਮੇਰਾ ਦਿਲ ਬੇਚੈਨ ਹੈ,
ਅਤੇ ਮੇਰਾ ਜੀਅ ਮੇਰੇ ਅੰਦਰ ਘਬਰਾਉਂਦਾ ਹੈ,
ਕਿਉਂ ਜੋ ਮੈਂ ਵੱਡੀ ਬਗਾਵਤ ਕੀਤੀ ਹੈ!
ਬਾਹਰ ਤਲਵਾਰ ਮੈਨੂੰ ਵੰਸ਼ਹੀਨ ਬਣਾਉਂਦੀ ਹੈ,
ਅਤੇ ਘਰ ਵਿੱਚ, ਜਾਣੋ, ਮੌਤ ਦਾ ਵਾਸ ਹੈ!
20ਹੇ ਯਹੋਵਾਹ, ਵੇਖ, ਕਿਉਂ ਜੋ ਮੈਂ ਦੁੱਖੀ ਹਾਂ!
ਮੇਰਾ ਦਿਲ ਬੇਚੈਨ ਹੈ,
ਅਤੇ ਮੇਰਾ ਜੀਅ ਮੇਰੇ ਅੰਦਰ ਘਬਰਾਉਂਦਾ ਹੈ,
ਕਿਉਂ ਜੋ ਮੈਂ ਵੱਡੀ ਬਗਾਵਤ ਕੀਤੀ ਹੈ!
ਬਾਹਰ ਤਲਵਾਰ ਮੈਨੂੰ ਵੰਸ਼ਹੀਨ ਬਣਾਉਂਦੀ ਹੈ,
ਅਤੇ ਘਰ ਵਿੱਚ, ਜਾਣੋ, ਮੌਤ ਦਾ ਵਾਸ ਹੈ!