Bible Punjabi
Verse: LAM.1.22

22ਉਨ੍ਹਾਂ ਦੀ ਸਾਰੀ ਬੁਰਿਆਈ ਤੇਰੇ ਸਾਹਮਣੇ ਆਵੇ,

ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰ ਜਿਵੇਂ ਤੂੰ ਮੇਰੇ ਨਾਲ ਮੇਰੇ ਸਾਰੇ ਅਪਰਾਧਾਂ ਦੇ ਕਾਰਨ ਕੀਤਾ ਹੈ,

ਕਿਉਂ ਜੋ ਮੈਂ ਬਹੁਤ ਹਾਉਕੇ ਭਰਦੀ ਹਾਂ,

ਅਤੇ ਮੇਰਾ ਦਿਲ ਨਿਰਬਲ ਹੋ ਗਿਆ ਹੈ।