Verse: LAM.1.3
3ਯਹੂਦਾਹ ਦੁੱਖ ਦੇ ਨਾਲ,
ਅਤੇ ਕਠਿਨ ਸੇਵਾ ਦੇ ਨਾਲ ਗ਼ੁਲਾਮੀ ਵਿੱਚ ਚਲੀ ਗਈ,
ਉਹ ਕੌਮਾਂ ਦੇ ਵਿਚਕਾਰ ਵੱਸਦੀ ਹੈ,
ਪਰ ਉਸ ਨੂੰ ਚੈਨ ਨਹੀਂ ਮਿਲਦਾ।
ਉਹ ਦੇ ਸਾਰੇ ਪਿੱਛਾ ਕਰਨ ਵਾਲਿਆਂ ਨੇ ਉਸ ਨੂੰ ਦੁੱਖ ਵਿੱਚ ਜਾ ਫੜ੍ਹਿਆ।
3ਯਹੂਦਾਹ ਦੁੱਖ ਦੇ ਨਾਲ,
ਅਤੇ ਕਠਿਨ ਸੇਵਾ ਦੇ ਨਾਲ ਗ਼ੁਲਾਮੀ ਵਿੱਚ ਚਲੀ ਗਈ,
ਉਹ ਕੌਮਾਂ ਦੇ ਵਿਚਕਾਰ ਵੱਸਦੀ ਹੈ,
ਪਰ ਉਸ ਨੂੰ ਚੈਨ ਨਹੀਂ ਮਿਲਦਾ।
ਉਹ ਦੇ ਸਾਰੇ ਪਿੱਛਾ ਕਰਨ ਵਾਲਿਆਂ ਨੇ ਉਸ ਨੂੰ ਦੁੱਖ ਵਿੱਚ ਜਾ ਫੜ੍ਹਿਆ।