Verse: LAM.1.5
5ਉਹ ਦੇ ਵਿਰੋਧੀ ਉਹ ਦੇ ਸੁਆਮੀ ਬਣ ਗਏ,
ਉਹ ਦੇ ਵੈਰੀ ਤਰੱਕੀ ਕਰਦੇ ਹਨ,
ਕਿਉਂ ਜੋ ਯਹੋਵਾਹ ਨੇ ਉਹ ਨੂੰ ਉਹ ਦੇ ਬਹੁਤੇ ਅਪਰਾਧਾਂ ਦੇ ਕਾਰਨ ਦੁੱਖ ਦਿੱਤਾ ਹੈ,
ਉਹ ਦੇ ਬੱਚਿਆਂ ਨੂੰ ਵਿਰੋਧੀ ਗ਼ੁਲਾਮੀ ਵਿੱਚ ਲੈ ਗਏ।