Verse: LAM.1.6
6ਸੀਯੋਨ ਦੀ ਧੀ ਦੀ ਸਾਰੀ ਸ਼ੋਭਾ ਜਾਂਦੀ ਰਹੀ,
ਉਹ ਦੇ ਹਾਕਮ ਉਨ੍ਹਾਂ ਹਿਰਨੀਆਂ ਵਾਂਗੂੰ ਹੋ ਗਏ, ਜਿਨ੍ਹਾਂ ਨੂੰ ਚਾਰਗਾਹ ਨਹੀਂ ਲੱਭਦੀ,
ਉਹ ਪਿੱਛਾ ਕਰਨ ਵਾਲਿਆਂ ਦੇ ਸਾਹਮਣਿਓਂ ਨਿਰਬਲ ਹੋ ਕੇ ਭੱਜਦੇ ਹਨ।