Verse: LAM.1.7
7ਯਰੂਸ਼ਲਮ ਨੇ ਆਪਣੇ ਦੁੱਖ ਅਤੇ ਕਲੇਸ਼ ਦੇ ਦਿਨਾਂ ਵਿੱਚ,
ਪੁਰਾਣੇ ਸਮਿਆਂ ਦੇ ਆਪਣੇ ਸਾਰੇ ਮਨਭਾਉਣੇ ਪਦਾਰਥਾਂ ਨੂੰ ਯਾਦ ਕੀਤਾ,
ਜਦ ਉਹ ਦੇ ਲੋਕ ਵਿਰੋਧੀ ਦੇ ਹੱਥ ਵਿੱਚ ਪਏ,
ਅਤੇ ਉਹ ਦਾ ਸਹਾਇਕ ਕੋਈ ਨਾ ਬਣਿਆ।
ਉਹ ਦੇ ਵਿਰੋਧੀਆਂ ਨੇ ਉਹ ਨੂੰ ਵੇਖਿਆ,
ਅਤੇ ਉਹ ਦੀ ਬਰਬਾਦੀ ਦਾ ਮਖ਼ੌਲ ਉਡਾਇਆ।