Verse: LAM.2.11
11ਮੇਰੀਆਂ ਅੱਖਾਂ ਰੋ-ਰੋ ਕੇ ਧੁੰਦਲੀਆਂ ਹੋ ਗਈਆਂ ਹਨ,
ਮੇਰਾ ਦਿਲ ਬੇਚੈਨ ਹੈ,
ਮੇਰੇ ਲੋਕਾਂ ਦੀ ਧੀ ਦੀ ਬਰਬਾਦੀ ਦੇ ਕਾਰਨ,
ਮੇਰਾ ਕਾਲਜਾ ਫੱਟ ਗਿਆ ਹੈ,
ਕਿਉਂਕਿ ਨਿਆਣੇ ਅਤੇ ਦੁੱਧ ਚੁੰਘਦੇ ਬੱਚੇ ਸ਼ਹਿਰ ਦੀਆਂ ਗਲੀਆਂ ਵਿੱਚ ਬੇਸੁਰਤ ਪਏ ਹਨ।
11ਮੇਰੀਆਂ ਅੱਖਾਂ ਰੋ-ਰੋ ਕੇ ਧੁੰਦਲੀਆਂ ਹੋ ਗਈਆਂ ਹਨ,
ਮੇਰਾ ਦਿਲ ਬੇਚੈਨ ਹੈ,
ਮੇਰੇ ਲੋਕਾਂ ਦੀ ਧੀ ਦੀ ਬਰਬਾਦੀ ਦੇ ਕਾਰਨ,
ਮੇਰਾ ਕਾਲਜਾ ਫੱਟ ਗਿਆ ਹੈ,
ਕਿਉਂਕਿ ਨਿਆਣੇ ਅਤੇ ਦੁੱਧ ਚੁੰਘਦੇ ਬੱਚੇ ਸ਼ਹਿਰ ਦੀਆਂ ਗਲੀਆਂ ਵਿੱਚ ਬੇਸੁਰਤ ਪਏ ਹਨ।