Verse: LAM.2.13
13ਹੇ ਯਰੂਸ਼ਲਮ ਦੀਏ ਧੀਏ, ਮੈਂ ਤੈਨੂੰ ਕੀ ਆਖਾਂ,
ਅਤੇ ਤੈਨੂੰ ਕਿਹ ਦੇ ਵਰਗੀ ਠਹਿਰਾਵਾਂ?
ਹੇ ਸੀਯੋਨ ਦੀਏ ਕੁਆਰੀਏ ਧੀਏ! ਮੈਂ ਕਿਹ ਦੇ ਨਾਲ ਤੇਰੀ ਤੁਲਨਾ ਕਰਾਂ
ਤਾਂ ਜੋ ਮੈਂ ਤੈਨੂੰ ਤਸੱਲੀ ਦਿਆਂ?
ਕਿਉਂ ਜੋ ਤੇਰਾ ਜ਼ਖਮ ਸਾਗਰ ਵਾਂਗੂੰ ਵੱਡਾ ਹੈ,
ਕੌਣ ਤੈਨੂੰ ਚੰਗਾ ਕਰ ਸਕੇਗਾ?