Verse: LAM.2.17
17ਯਹੋਵਾਹ ਨੇ ਉਹੋ ਕੀਤਾ, ਜੋ ਉਸ ਨੇ ਠਾਣਿਆ ਸੀ,
ਉਸ ਨੇ ਆਪਣੇ ਬਚਨ ਨੂੰ ਪੂਰਾ ਕੀਤਾ, ਜਿਸ ਦਾ ਹੁਕਮ ਉਸ ਨੇ ਬੀਤੇ ਸਮਿਆਂ ਵਿੱਚ ਦਿੱਤਾ ਸੀ।
ਉਸ ਨੇ ਤੈਨੂੰ ਢਾਹ ਦਿੱਤਾ ਅਤੇ ਤਰਸ ਨਾ ਖਾਧਾ,
ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਉੱਤੇ ਅਨੰਦ ਕਰਾਇਆ,
ਉਸ ਨੇ ਤੇਰੇ ਵਿਰੋਧੀਆਂ ਦੇ ਸਿੰਗ ਨੂੰ ਉੱਚਾ ਕੀਤਾ ਹੈ।