Verse: LAM.2.18
18ਉਨ੍ਹਾਂ ਨੇ ਦਿਲ ਤੋਂ ਪ੍ਰਭੂ ਦੇ ਅੱਗੇ ਦੁਹਾਈ ਦਿੱਤੀ,
ਹੇ ਸੀਯੋਨ ਦੀ ਧੀ ਦੀਏ ਕੰਧੇ,
ਦਿਨ ਰਾਤ ਤੇਰੇ ਹੰਝੂ ਨਦੀ ਦੀ ਤਰ੍ਹਾਂ ਵਗਦੇ ਰਹਿਣ!
ਤੂੰ ਅਰਾਮ ਨਾ ਕਰ, ਆਪਣੀਆਂ ਅੱਖਾਂ ਦੀ ਪੁਤਲੀ ਨੂੰ ਚੈਨ ਨਾ ਲੈਣ ਦੇ।