Verse: LAM.2.2
2ਯਹੋਵਾਹ ਨੇ ਯਾਕੂਬ ਦੀਆਂ ਸਾਰੀਆਂ ਬਸਤੀਆਂ ਨੂੰ ਬੇਤਰਸ ਹੋ ਕੇ ਨਿਗਲ ਲਿਆ,
ਉਸ ਨੇ ਆਪਣੇ ਕ੍ਰੋਧ ਵਿੱਚ ਯਹੂਦਾਹ ਦੀ ਧੀ ਦੇ ਗੜ੍ਹ ਢਾਹ ਕੇ ਮਿੱਟੀ ਵਿੱਚ ਰਲਾ ਦਿੱਤੇ,
ਉਸ ਨੇ ਰਾਜ ਨੂੰ ਅਤੇ ਉਸ ਦੇ ਹਾਕਮਾਂ ਨੂੰ ਅਸ਼ੁੱਧ ਠਹਿਰਾਇਆ ਹੈ।