Verse: LAM.2.4
4ਉਸ ਨੇ ਵੈਰੀ ਦੀ ਤਰ੍ਹਾਂ ਆਪਣਾ ਧਣੁੱਖ ਖਿੱਚਿਆ,
ਅਤੇ ਵਿਰੋਧੀ ਦੀ ਤਰ੍ਹਾਂ ਆਪਣਾ ਸੱਜਾ ਹੱਥ ਚੁੱਕਿਆ ਹੈ,
ਜਿੰਨੇ ਵੇਖਣ ਵਿੱਚ ਮਨਭਾਉਣੇ ਸਨ, ਉਨ੍ਹਾਂ ਸਾਰਿਆਂ ਨੂੰ ਉਸ ਨੇ ਵੱਢ ਸੁੱਟਿਆ ਹੈ,
ਸੀਯੋਨ ਦੀ ਧੀ ਦੇ ਤੰਬੂ ਵਿੱਚ ਉਸ ਨੇ ਅੱਗ ਵਾਂਗੂੰ ਆਪਣੇ ਗੁੱਸੇ ਨੂੰ ਵਹਾਇਆ ਹੈ।