Bible Punjabi
Verse: LAM.2.7

7ਯਹੋਵਾਹ ਨੇ ਆਪਣੀ ਜਗਵੇਦੀ ਨੂੰ ਤਿਆਗ ਦਿੱਤਾ,

ਉਸ ਨੇ ਆਪਣੇ ਪਵਿੱਤਰ ਸਥਾਨ ਨੂੰ ਘਿਰਣਾ ਕਰਕੇ ਛੱਡ ਦਿੱਤਾ,

ਉਸ ਨੇ ਉਹ ਦੇ ਮਹਿਲਾਂ ਦੀਆਂ ਕੰਧਾਂ ਨੂੰ ਵੈਰੀਆਂ ਦੇ ਹੱਥ ਕਰ ਦਿੱਤਾ,

ਉਹਨਾਂ ਨੇ ਯਹੋਵਾਹ ਦੇ ਭਵਨ ਵਿੱਚ ਅਜਿਹਾ ਰੌਲ਼ਾ ਪਾਇਆ,

ਜਿਵੇਂ ਪਰਬ ਦੇ ਦਿਨ ਵਿੱਚ ਹੁੰਦਾ ਹੈ!