Bible Punjabi
Verse: LAM.3.18

18ਇਸ ਲਈ ਮੈਂ ਆਖਿਆ, ਮੇਰਾ ਬਲ ਨਾਸ ਹੋ ਗਿਆ,

ਅਤੇ ਯਹੋਵਾਹ ਵੱਲੋਂ ਮੇਰੀ ਆਸ ਵੀ ਟੁੱਟ ਗਈ।