Bible Punjabi
Verse: LAM.4.13

13ਇਹ ਉਸ ਦੇ ਨਬੀਆਂ ਦੇ ਪਾਪ ਅਤੇ ਉਸ ਦੇ ਜਾਜਕਾਂ ਦੀ ਬਦੀ ਦੇ ਕਾਰਨ ਹੋਇਆ,

ਜਿਨ੍ਹਾਂ ਨੇ ਉਹ ਦੇ ਵਿਚਕਾਰ ਧਰਮੀਆਂ ਦਾ ਲਹੂ ਵਹਾਇਆ।