Bible Punjabi
Verse: LAM.4.15

15ਲੋਕ ਉਹਨਾਂ ਨੂੰ ਪੁਕਾਰ ਕੇ ਆਖਦੇ ਹਨ “ਦੂਰ ਹੋਵੋ,”

“ਭਰਿਸ਼ਟੇ ਹੋਇਓ! ਦੂਰ ਹੋਵੋ, ਦੂਰ ਹੋਵੋ! ਸਾਨੂੰ ਨਾ ਛੂਹੋ!”

ਜਦ ਉਹ ਭੱਜ ਗਏ ਅਤੇ ਮਾਰੇ-ਮਾਰੇ ਫਿਰਨ ਲੱਗੇ, ਤਦ ਕੌਮਾਂ ਵਿੱਚ ਲੋਕ ਆਖਦੇ ਸਨ, “ਉਹ ਐਥੇ ਨਹੀਂ ਰਹਿ ਸਕਦੇ!”