Bible Punjabi
Verse: LAM.4.17

17ਸਾਡੀਆਂ ਅੱਖਾਂ ਵਿਅਰਥ ਵਿੱਚ ਸਹਾਇਤਾ ਦੀ ਉਡੀਕ ਕਰਦਿਆਂ ਥੱਕ ਗਈਆਂ,

ਅਸੀਂ ਇੱਕ ਕੌਮ ਦੀ ਉਡੀਕ ਕਰਦੇ ਰਹੇ, ਜਿਹੜੀ ਬਚਾ ਨਹੀਂ ਸਕਦੀ।