Verse: LAM.4.8
8ਹੁਣ ਉਹਨਾਂ ਦਾ ਰੂਪ ਕਾਲਖ ਨਾਲੋਂ ਕਾਲਾ ਹੈ,
ਉਹ ਬਜ਼ਾਰਾਂ ਵਿੱਚ ਪਹਿਚਾਣੇ ਨਹੀਂ ਜਾਂਦੇ,
ਉਹਨਾਂ ਦਾ ਚਮੜਾ ਸੁੰਗੜ ਕੇ ਹੱਡੀਆਂ ਨਾਲ ਜੁੜ ਗਿਆ,
ਉਹ ਸੁੱਕ ਕੇ ਲੱਕੜ ਵਾਂਗੂੰ ਹੋ ਗਿਆ ਹੈ।
8ਹੁਣ ਉਹਨਾਂ ਦਾ ਰੂਪ ਕਾਲਖ ਨਾਲੋਂ ਕਾਲਾ ਹੈ,
ਉਹ ਬਜ਼ਾਰਾਂ ਵਿੱਚ ਪਹਿਚਾਣੇ ਨਹੀਂ ਜਾਂਦੇ,
ਉਹਨਾਂ ਦਾ ਚਮੜਾ ਸੁੰਗੜ ਕੇ ਹੱਡੀਆਂ ਨਾਲ ਜੁੜ ਗਿਆ,
ਉਹ ਸੁੱਕ ਕੇ ਲੱਕੜ ਵਾਂਗੂੰ ਹੋ ਗਿਆ ਹੈ।