Bible Punjabi
Verse: LEV.1.4

4ਉਹ ਆਪਣਾ ਹੱਥ ਉਸ ਹੋਮ ਬਲੀ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਹ ਉਸ ਦਾ ਪ੍ਰਾਸਚਿਤ ਕਰਨ ਲਈ ਉਸ ਦੇ ਵੱਲੋਂ ਸਵੀਕਾਰ ਕੀਤਾ ਜਾਵੇਗਾ।