Bible Punjabi
Verse: LEV.11.43

43ਕਿਸੇ ਵੀ ਤਰ੍ਹਾਂ ਦੇ ਘਿਸਰਨ ਵਾਲੇ ਜੀਵ ਤੋਂ ਤੁਸੀਂ ਆਪਣੇ ਆਪ ਨੂੰ ਘਿਣਾਉਣਾ ਨਾ ਬਣਾਉਣਾ, ਨਾ ਹੀ ਤੁਸੀਂ ਆਪਣੇ ਆਪ ਨੂੰ ਉਨ੍ਹਾਂ ਤੋਂ ਅਸ਼ੁੱਧ ਬਣਾਉਣਾ ਕਿ ਤੁਸੀਂ ਭਰਿਸ਼ਟ ਹੋ ਜਾਓ।