Bible Punjabi
Verse: LEV.14.13

13ਉਹ ਉਸ ਲੇਲੇ ਨੂੰ ਉਸੇ ਸਥਾਨ ਵਿੱਚ ਵੱਢੇ ਜਿੱਥੇ ਉਹ ਪਾਪ ਬਲੀ ਅਤੇ ਹੋਮ ਬਲੀ ਪਸ਼ੂਆਂ ਨੂੰ ਵੱਢਦੇ ਹਨ ਅਰਥਾਤ ਪਵਿੱਤਰ ਸਥਾਨ ਵਿੱਚ ਕਿਉਂਕਿ ਜਿਵੇਂ ਪਾਪ ਬਲੀ ਦੀ ਭੇਟ ਜਾਜਕ ਦੀ ਹੈ, ਉਸੇ ਤਰ੍ਹਾਂ ਹੀ ਦੋਸ਼ ਬਲੀ ਦੀ ਭੇਟ ਵੀ ਉਸੇ ਦੀ ਹੈ, ਉਹ ਅੱਤ ਪਵਿੱਤਰ ਹੈ।