Bible Punjabi
Verse: LEV.14.16

16ਅਤੇ ਜਾਜਕ ਆਪਣੀ ਸੱਜੇ ਹੱਥ ਦੀ ਉਂਗਲ ਨੂੰ ਆਪਣੇ ਖੱਬੇ ਹੱਥ ਦੀ ਤਲੀ ਦੇ ਤੇਲ ਵਿੱਚ ਡੋਬ ਕੇ ਉਸ ਤੇਲ ਵਿੱਚੋਂ ਕੁਝ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ,