Verse: LEV.17.15
15ਅਤੇ ਕੋਈ ਵੀ ਮਨੁੱਖ ਜਿਹੜਾ ਆਪਣੇ ਦੇਸ ਦਾ ਹੋਵੇ ਜਾਂ ਪਰਦੇਸੀ, ਉਸ ਜੀਵ ਨੂੰ ਖਾਵੇ, ਜਿਹੜਾ ਆਪਣੇ ਆਪ ਮਰ ਗਿਆ ਹੋਵੇ, ਜਾਂ ਦੂਜੇ ਪਸ਼ੂਆਂ ਦੁਆਰਾ ਮਾਰਿਆ ਗਿਆ ਹੋਵੇ ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ, ਉਹ ਸ਼ਾਮ ਤੱਕ ਅਸ਼ੁੱਧ ਰਹੇ। ਫੇਰ ਉਹ ਸ਼ੁੱਧ ਠਹਿਰੇਗਾ।