Bible Punjabi
Verse: LEV.2.6

6ਤੂੰ ਉਸ ਨੂੰ ਟੁੱਕੜੇ-ਟੁੱਕੜੇ ਕਰਕੇ ਉਸ ਦੇ ਉੱਤੇ ਤੇਲ ਪਾਵੀਂ। ਇਹ ਇੱਕ ਮੈਦੇ ਦੀ ਭੇਟ ਹੈ।