Verse: LEV.20.14
14ਜੇਕਰ ਕੋਈ ਮਨੁੱਖ ਕਿਸੇ ਇਸਤਰੀ ਅਤੇ ਉਸ ਦੀ ਮਾਂ ਦੋਹਾਂ ਨਾਲ ਵਿਆਹ ਕਰੇ ਤਾਂ ਇਹ ਦੁਸ਼ਟਤਾ ਹੈ, ਉਹ ਮਨੁੱਖ ਅਤੇ ਦੋਵੇਂ ਇਸਤਰੀਆਂ ਅੱਗ ਨਾਲ ਸਾੜੇ ਜਾਣ, ਤਾਂ ਜੋ ਤੁਹਾਡੇ ਵਿਚਕਾਰ ਕੋਈ ਦੁਸ਼ਟਤਾ ਨਾ ਰਹੇ।