Bible Punjabi
Verse: LEV.26.28

28ਤਦ ਮੈਂ ਵੀ ਡਾਢੇ ਕ੍ਰੋਧ ਨਾਲ ਤੁਹਾਡੇ ਵਿਰੁੱਧ ਚੱਲਾਂਗਾ ਅਤੇ ਮੈਂ, ਹਾਂ, ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦਿਆਂਗਾ।