Bible Punjabi
Verse: LEV.26.32

32ਮੈਂ ਉਸ ਦੇਸ਼ ਦਾ ਨਾਸ ਕਰਵਾ ਦਿਆਂਗਾ ਅਤੇ ਤੁਹਾਡੇ ਵੈਰੀ ਜੋ ਉਸ ਦੇ ਵਿੱਚ ਰਹਿੰਦੇ ਹਨ, ਉਹ ਇਹ ਵੇਖ ਕੇ ਹੱਕੇ-ਬੱਕੇ ਰਹਿ ਜਾਣਗੇ।