Verse: LEV.7.21
21ਅਤੇ ਜੇਕਰ ਕੋਈ ਕਿਸੇ ਅਪਵਿੱਤਰ ਵਸਤੂ ਨੂੰ ਛੂਹੇ ਅਤੇ ਯਹੋਵਾਹ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੇ ਮਾਸ ਵਿੱਚੋਂ ਕੁਝ ਖਾਵੇ ਤਾਂ ਉਹ ਵੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ। ਭਾਵੇਂ ਉਹ ਮਨੁੱਖ ਦੀ ਕੋਈ ਅਸ਼ੁੱਧ ਵਸਤੂ, ਜਾਂ ਅਸ਼ੁੱਧ ਪਸ਼ੂ, ਜਾਂ ਕੋਈ ਵੀ ਅਸ਼ੁੱਧ ਜਾਂ ਘਿਣਾਉਣੀ ਵਸਤੂ ਹੋਵੇ।