Bible Punjabi
Verse: LEV.7.23

23ਇਸਰਾਏਲੀਆਂ ਨੂੰ ਆਖ ਕਿ ਤੁਸੀਂ ਕਿਸੇ ਪ੍ਰਕਾਰ ਦੀ ਚਰਬੀ ਨਾ ਖਾਣਾ, ਭਾਵੇਂ ਬਲ਼ਦ ਦੀ, ਭਾਵੇਂ ਭੇਡ ਦੀ, ਭਾਵੇਂ ਬੱਕਰੇ ਦੀ ਹੋਵੇ।