Verse: LEV.7.35
35ਜਿਸ ਦਿਨ ਹਾਰੂਨ ਅਤੇ ਉਸ ਦੇ ਪੁੱਤਰ ਯਹੋਵਾਹ ਦੇ ਸਨਮੁਖ ਜਾਜਕਾਈ ਲਈ ਨਿਯੁਕਤ ਕੀਤੇ ਗਏ, ਉਸੇ ਦਿਨ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਉਨ੍ਹਾਂ ਦਾ ਇਹੋ ਮਸਹ ਕਰਨ ਦਾ ਹੱਕ ਠਹਿਰਾਇਆ ਗਿਆ।