Bible Punjabi
Verse: LEV.7.37

37ਹੋਮ ਬਲੀ ਦੀ ਭੇਟ, ਮੈਦੇ ਦੀ ਭੇਟ, ਪਾਪ ਬਲੀ, ਦੋਸ਼ ਬਲੀ ਦੀ ਭੇਟ, ਜਾਜਕਾਂ ਨੂੰ ਪਵਿੱਤਰ ਠਹਿਰਾਉਣ ਦੀ ਬਲੀ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਇਹੋ ਬਿਵਸਥਾ ਹੈ।