Verse: LUK.11.1
ਚੇਲਿਆਂ ਨੂੰ ਪ੍ਰਾਰਥਨਾ ਕਰਨਾ ਸਿਖਾਉਣਾ
ਮੱਤੀ 6:9-13
1ਫਿਰ ਇਸ ਤਰ੍ਹਾਂ ਹੋਇਆ ਕਿ ਯਿਸੂ ਕਿਸੇ ਥਾਂ ਪ੍ਰਾਰਥਨਾ ਕਰਦਾ ਸੀ ਅਤੇ ਜਦ ਪ੍ਰਾਰਥਨਾ ਕਰ ਚੁੱਕਿਆ ਤਾਂ ਉਸ ਦੇ ਚੇਲਿਆਂ ਵਿੱਚੋਂ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਸਾਨੂੰ ਪ੍ਰਾਰਥਨਾ ਕਰਨੀ ਸਿਖਾ ਜਿਸ ਤਰ੍ਹਾਂ ਯੂਹੰਨਾ ਨੇ ਵੀ ਆਪਣੇ ਚੇਲਿਆਂ ਨੂੰ ਸਿਖਾਈ ਹੈ।