Bible Punjabi
Verse: LUK.13.22

ਭੀੜਾ ਫਾਟਕ

ਮੱਤੀ 7:13, 14; 21-23

22ਉਹ ਉਪਦੇਸ਼ ਦਿੰਦਾ ਹੋਇਆ ਨਗਰੋਂ ਨਗਰ ਅਤੇ ਪਿੰਡੋਂ ਪਿੰਡ ਹੋ ਕੇ ਯਰੂਸ਼ਲਮ ਦੀ ਵੱਲ ਜਾ ਰਿਹਾ ਸੀ।