Bible Punjabi
Verse: LUK.14.10

10ਪਰ ਜਦ ਤੈਨੂੰ ਬੁਲਇਆ ਜਾਵੇ ਤਾਂ ਸਭ ਤੋਂ ਪਿਛੇ ਬੈਠ, ਫੇਰ ਜਿਸ ਨੇ ਤੈਨੂੰ ਬੁਲਾਇਆ ਹੈ ਜਦ ਆਵੇ ਤਦ ਤੈਨੂੰ ਆਖੇ, “ਮਿੱਤਰਾ, ਅੱਗੇ ਆ ਜਾ” ਤਾਂ ਉਨ੍ਹਾਂ ਸਭਨਾਂ ਦੇ ਸਾਹਮਣੇ ਜੋ ਤੇਰੇ ਨਾਲ ਖਾਣ ਬੈਠੇ ਹਨ ਤੇਰਾ ਆਦਰ ਹੋਵੇਗਾ।