Bible Punjabi
Verse: LUK.14.27

27ਜੋ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।