Bible Punjabi
Verse: LUK.16.29

29ਪਰ ਅਬਰਾਹਾਮ ਨੇ ਆਖਿਆ ਕਿ ਉਨ੍ਹਾਂ ਦੇ ਕੋਲ ਮੂਸਾ ਅਤੇ ਨਬੀ ਹਨ, ਉਹ ਉਨ੍ਹਾਂ ਦੀ ਸੁਣਨ।