Bible Punjabi
Verse: LUK.17.22

22ਉਸ ਨੇ ਚੇਲਿਆਂ ਨੂੰ ਆਖਿਆ, ਉਹ ਦਿਨ ਵੀ ਆਉਣਗੇ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਇੱਕ ਦਿਨ ਨੂੰ ਵੇਖਣਾ ਚਾਹੋਗੇ ਪਰ ਨਾ ਵੇਖੋਗੇ।