Bible Punjabi
Verse: LUK.17.23

23ਅਤੇ ਲੋਕ ਤੁਹਾਨੂੰ ਕਹਿਣਗੇ, ਵੇਖੋ, ਉਹ ਉੱਥੇ ਹੈ ਜਾਂ ਇੱਥੇ ਹੈ! ਤੁਸੀਂ ਨਾ ਜਾਣਾ ਅਤੇ ਉਨ੍ਹਾਂ ਮਗਰ ਨਾ ਲੱਗਣਾ।