Bible Punjabi
Verse: LUK.18.32

32ਕਿਉਂਕਿ ਉਹ ਪਰਾਈਆਂ ਕੌਮਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਦਾ ਮਜ਼ਾਕ ਉਡਾਣਗੇ ਅਤੇ ਉਸ ਦੀ ਬੇਇੱਜ਼ਤੀ ਕੀਤੀ ਜਾਵੇਗੀ ਅਤੇ ਉਸ ਉੱਪਰ ਥੁੱਕਿਆ ਜਾਵੇਗਾ।