Verse: LUK.18.4
4ਕਾਫੀ ਸਮੇਂ ਤੱਕ ਹਾਕਮ ਨੇ ਉਸ ਵਿਧਵਾ ਦੀ ਗੱਲ ਨਾ ਸੁਣੀ ਪਰ ਪਿੱਛੋਂ ਆਪਣੇ ਮਨ ਵਿੱਚ ਸੋਚਣ ਲੱਗਾ ਕਿ ਮੈਂ ਨਾ ਤਾਂ ਪਰਮੇਸ਼ੁਰ ਦਾ ਡਰ ਮੰਨਦਾ ਹਾਂ ਅਤੇ ਨਾ ਮਨੁੱਖ ਦੀ ਪਰਵਾਹ ਕਰਦਾ ਹਾਂ।