Bible Punjabi
Verse: LUK.18.43

43ਅਤੇ ਉਸੇ ਸਮੇਂ ਉਹ ਵੇਖਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਉਸ ਦੇ ਮਗਰ ਤੁਰ ਪਿਆ ਅਤੇ ਸਭ ਲੋਕਾਂ ਨੇ ਵੇਖ ਕੇ ਪਰਮੇਸ਼ੁਰ ਦੀ ਉਸਤਤ ਕੀਤੀ।