Bible Punjabi
Verse: LUK.2.8

ਸਵਰਗ ਦੂਤਾਂ ਦੁਆਰਾ ਚਰਵਾਹਿਆਂ ਨੂੰ ਸੰਦੇਸ਼

8ਉਸ ਦੇਸ ਵਿੱਚ ਕੁਝ ਚਰਵਾਹੇ ਸਨ, ਜੋ ਰਾਤ ਨੂੰ ਖੇਤਾਂ ਵਿੱਚ ਰਹਿ ਕੇ ਆਪਣੇ ਇੱਜੜ ਦੀ ਰਖਵਾਲੀ ਕਰ ਰਹੇ ਸਨ।