Bible Punjabi
Verse: LUK.20.1

ਯਿਸੂ ਦੇ ਅਧਿਕਾਰ ਦੇ ਬਾਰੇ ਪ੍ਰਸ਼ਨ

ਮੱਤੀ 21:23-27; ਮਰਕੁਸ 11:27-33

1ਇੱਕ ਦਿਨ ਇਹ ਹੋਇਆ ਕਿ ਜਦ ਉਹ ਹੈਕਲ ਪ੍ਰਾਰਥਨਾ ਘਰ ਵਿੱਚ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਸੀ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਬਜ਼ੁਰਗਾਂ ਦੇ ਨਾਲ ਚੜ੍ਹ ਆਏ।