Bible Punjabi
Verse: LUK.20.2

2ਅਤੇ ਉਸ ਨੂੰ ਕਹਿਣ ਲੱਗੇ ਕਿ ਸਾਨੂੰ ਦੱਸ, ਤੂੰ ਕਿਸ ਦੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਜਾ ਉਹ ਕੌਣ ਹੈ ਜਿਸ ਨੇ ਤੈਨੂੰ ਇਹ ਅਧਿਕਾਰ ਦਿੱਤਾ?