Bible Punjabi
Verse: LUK.22.25

25ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਪਰਾਈਆਂ ਕੌਮਾਂ ਦੇ ਰਾਜੇ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਜਿਹੜੇ ਉਨ੍ਹਾਂ ਉੱਤੇ ਅਧਿਕਾਰ ਰੱਖਦੇ ਹਨ ਸੋ ਮਦਦਗਾਰ ਅਖਵਾਉਂਦੇ ਹਨ।