Bible Punjabi
Verse: LUK.22.39

ਜੈਤੂਨ ਦੇ ਪਹਾੜ ਉੱਤੇ ਯਿਸੂ ਦੀ ਪ੍ਰਾਰਥਨਾ

ਮੱਤੀ 26:36-46; ਮਰਕੁਸ 14:32-42

39ਉਹ ਬਾਹਰ ਨਿੱਕਲ ਕੇ ਆਪਣੀ ਰੀਤ ਅਨੁਸਾਰ ਜ਼ੈਤੂਨ ਦੇ ਪਹਾੜ ਨੂੰ ਗਿਆ ਅਤੇ ਚੇਲੇ ਵੀ ਉਹ ਦੇ ਮਗਰ ਤੁਰੇ।