Bible Punjabi
Verse: LUK.4.38

ਪਤਰਸ ਦੀ ਸੱਸ ਅਤੇ ਹੋਰ ਲੋਕਾਂ ਨੂੰ ਚੰਗਾ ਕਰਨਾ

ਮੱਤੀ 8:14-17; ਮਰਕੁਸ 1:29-34

38ਫੇਰ ਉਹ ਪ੍ਰਾਰਥਨਾ ਘਰ ਤੋਂ ਉੱਠ ਕੇ ਸ਼ਮਊਨ ਦੇ ਘਰ ਗਿਆ। ਸ਼ਮਊਨ ਦੀ ਸੱਸ ਨੂੰ ਜ਼ੋਰ ਦਾ ਬੁਖ਼ਾਰ ਚੜ੍ਹਿਆ ਹੋਇਆ ਸੀ ਅਤੇ ਉਨ੍ਹਾਂ ਯਿਸੂ ਦੇ ਅੱਗੇ ਉਸ ਦੇ ਲਈ ਬੇਨਤੀ ਕੀਤੀ।