Bible Punjabi
Verse: LUK.6.1

ਸਬਤ ਦਾ ਪ੍ਰਭੂ

ਮੱਤੀ 12:1-18; ਮਰਕੁਸ 2:23-28

1ਇੱਕ ਸਬਤ ਦੇ ਦਿਨ ਇਹ ਹੋਇਆ ਜਦੋਂ ਉਹ ਖੇਤਾਂ ਵਿੱਚੋਂ ਦੀ ਜਾ ਰਿਹਾ ਸੀ, ਅਤੇ ਉਸ ਦੇ ਚੇਲੇ ਸਿੱਟੇ ਤੋੜ ਕੇ ਖਾਂਦੇ ਜਾਂਦੇ ਸਨ।